Home / ਦੁਨੀਆ ਭਰ / ਮੂਸੇਵਾਲਾ ਦਾ ਬਾਪੂ ਨੇ ਆਖੀ ਵੱਡੀ ਗੱਲ

ਮੂਸੇਵਾਲਾ ਦਾ ਬਾਪੂ ਨੇ ਆਖੀ ਵੱਡੀ ਗੱਲ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਅਤੇ ਮਾਤਾ ਚਰਨ ਕੌਰ ਲਗਾਤਾਰ ਇਨਸਾਫ ਦੀ ਜੰਗ ਲੜ ਰਹੇ ਹਨ।ਹਾਲ ਹੀ ਵਿੱਚ ਬਲਕੌਰ ਸਿੰਘ ਪਤਨੀ ਚਰਨ ਕੌਰ ਅਤੇ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨਾਲ ਮਿਲ ਜਲੰਧਰ ਮਾਰਚ ਕੀਤਾ। ਦੱਸ ਦੇਈਏ ਕਿ ਮਰਹੂਮ ਗਾਇਕ ਦਾ ਪਰਿਵਾਰ ਸ਼ਨੀਵਾਰ ਨੂੰ ਜਲੰਧਰ ਦੇ ਲਤੀਫ ਪੁਰਾ ਪਹੁੰਚਿਆ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟੁੱਟੇ-ਭੱਜੇ ਘਰਾਂ ‘ਚ ਬੈਠੇ ਲੋਕਾਂ ਨਾਲ ਮਿਲ ਕੇ ‘ਆਪ’ ਸਰਕਾਰ ਨੂੰ ਕੋਸਿਆ।ਬਲਕੌਰ ਸਿੰਘ ਨੇ ਕਿਹਾ ਕਿ ਕਿਸੇ ਦੀ ਛੱਤ ਖੋਹ ਲਈ ਹੈ ਤੇ ਕਿਸੇ ਦਾ ਸਹਾਰਾ, ਇਨ੍ਹਾਂ ਦਿੱਲੀ ਵਾਲਿਆਂ ‘ਤੇ ਮੁੜ ਭਰੋਸਾ ਨਾ ਕਰੋ।

new

ਅਸੀਂ ਸੜਕਾਂ ‘ਤੇ ਆਉਣ ਦੇ ਸ਼ੌਕੀਨ ਨਹੀਂ ਪਰ ਜਲੰਧਰ ‘ਚ ਸੜਕਾਂ ‘ਤੇ ਆ ਗਏ ਹਾਂ। ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਕਾਰਨ ਆਪਣਾ ਪੁੱਤਰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਾਮ ਨੂੰ ਜਦੋਂ ਮੈਂ ਆਪਣੇ ਅੰਦਰ ਝਾਤੀ ਮਾਰਦਾ ਹਾਂ ਤਾਂ ਪੁੱਤਰ ਪੁੱਛਦਾ ਹੈ ਕਿ ਅੱਜ ਉਹ ਇਨਸਾਫ਼ ਲਈ ਕਿੰਨੇ ਅਫ਼ਸਰਾਂ ਤੇ ਮੰਤਰੀਆਂ ਨੂੰ ਮਿਲਿਆ ਹੈ, ਜਦੋਂ ਕਿ ਪੁੱਤ ਦੇ ਸਰੀਰ ‘ਤੇ ਗੋਲੀਆਂ ਅਤੇ ਖੂਨ ਵਹਿ ਰਿਹਾ ਦੇਖ ਕੇ ਮਾਂ ਦੀ ਨੀਂਦ ਉੱਡ ਜਾਂਦੀ ਹੈ।ਦੱਸ ਦੇਈਏ ਕਿ ਇਸ ਦੌਰਾਨ ਭਾਰੀ ਗਿਣਤੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਸ਼ਾਮਲ ਹੋਏ। ਜਿਨ੍ਹਾਂ ਦੇ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੇ ਹਨ।ਦੱਸ ਦੇਈਏ ਕਿ ਇਸ ਦੌਰਾਨ ਭਾਰੀ ਗਿਣਤੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਸ਼ਾਮਲ ਹੋਏ।

ਜਿਨ੍ਹਾਂ ਦੇ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੇ ਹਨ।ਮੂਸਾ ਵਿੱਚ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਕਲਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਲਗਾਤਾਰ ਇਨਸਾਫ ਦੀ ਜੰਗ ਲੜ ਰਿਹਾ ਹੈ। ਇਸ ਲੜਾਈ ਵਿੱਚ ਮਰਹੂਮ ਗਾਇਕ ਦਾ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਪ੍ਰਸ਼ੰਸ਼ਕ ਵੀ ਨਾਲ ਖੜੇ ਹਨ। ਜੋ ਕਿ ਇਨ੍ਹਾਂ ਸਾਹਮਣੇ ਆਈਆਂ ਵੀਡੀਓਜ਼ ਨੂੰ ਦੇਖ ਸਾਫ ਪਤਾ ਲੱਗਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!