ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਅਤੇ ਇਸ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ
ਵਾਅਦੇ ਕੀਤੇ ਗਏ ਸਨ।ਜਿਨ੍ਹਾਂ ਵਿੱਚ ਇੱਕ ਮਹਿਲਾਵਾਂ ਨੂੰ ਪ੍ਰਤੀ ਮਹੀਨੇ ਹਜ਼ਾਰ ਰੁਪਈਆ ਦੇਣਾ ਸੀ।ਲੀਡਰਾਂ ਵੱਲੋਂ ਭਾਸ਼ਣ ਦੇ ਕੇ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਅਗਲੀ ਗਰੰਟੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਵਾਲੀ ਹੀ ਹੋਵੇਗੀ।ਉਹਦਾ ਦਾ ਕਹਿਣਾ ਹੈ
ਕਿ ਗਰੰਟੀਆਂ ਨੂੰ ਪੂਰਾ ਕਰਨ ਵਿੱਚ ਸਮਾਂ ਲੱਗਦਾ ਹੈ,ਕਿਉਕਿ ਸਿਸਟਮ ਨੂੰ ਵੇਖ ਕੇ ਅਤੇ ਬਜਟ ਅਨੁਸਾਰ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।ਉਹਨਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਜਲਦੀ ਹੀ ਇਸ ਗਰੰਟੀ ਨੂੰ ਵੀ ਲਾਗੂ ਕਰ ਦਿੱਤਾ ਜਾਵੇਗਾ।ਇਸ ਭਾਸ਼ਣ ਸਬੰਧੀ
ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ