ਦੋਸਤੋ ਅੱਜ ਪੰਜਾਬ ਦੇ ਮੌਸਮ ਬਾਰੇ ਜਾਣਕਾਰੀ ਦੱਸਣ ਜਾ ਰਹੇ ਹਾਂ। ਦੱਸ ਦਈਏ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਪੰਜਾਬ ਚ ਚੱਕਰਵਾਤ ਮੋਕਾ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਹਵਾ ਦਾ ਪੈਟਰਨ ਬਦਲਣ ਵਾਲਾ ਹੈ। ਦੱਸ ਦਈਏ ਮੌਸਮ ਵਿਭਾਗ ਅਨੁਸਾਰ 55 ਤੋਂ 60 ਫੀਸਦੀ ਤੱਕ ਨਵੀਂ ਹੋਣ ਕਾਰਨ ਪੰਜਾਬ ਵਿੱਚ ਗਰਮੀ ਦਾ ਕੋਈ ਅਹਿਸਾਸ ਨਹੀ ਹੈ। ਪਰ ਹੁਣ 11 ਮਈ ਤੋਂ ਬਾਅਦ ਤਾਪਮਾਨ ਵਧੇਗਾ ਅਤੇ
ਫਰਾਰ 40 ਤੋਂ ਬਿਆਲੀ ਡਿਗਰੀ ਸੈਲਸੀਅਸ ਤਕ ਪਹੁੰਚ ਜਾਵੇਗਾ। ਪੰਜਾਬ ਵਿੱਚ ਮਾਰਚ ਤੋਂ ਨੌ ਮਈ ਤੱਕ ਕਰੀਬ 91.5 ਮਿਲੀਮੀਟਰ ਮੀਂਹ ਪਿਆ ਹੈ। ਜੋ ਕਿ ਆਮ ਨਾਲੋਂ 120 ਫੀਸਦੀ ਵੱਧ ਹੈ।ਮਈ ਚ ਹੋਰ ਪੱਛਮੀ ਗੜਬੜੀ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਘੱਟ ਜਾਵੇਗੀ ਜਿਸ ਕਾਰਨ ਮੀਂਹ ਦੀ ਸੰਭਾਵਨਾ ਵਧਣ ਦੀ ਸੰਭਾਵਨਾ ਹੈ। ਇਸ ਸੰਭਾਵਨਾ ਵਿੱਚ ਕਪੂਰਥਲਾ ਹੁਸ਼ਿਆਰਪੁਰ ਦੇ ਇਲਾਕਿਆਂ ਵਿੱਚ ਬੱਦਲਵਾਈ ਦੇਖਣ ਨੂੰ ਮਿਲੇਗੀ। ਦੋਸਤੋ ਪਹਾੜੀ ਇਲਾਕਿਆਂ ਦੇ ਵਿਚ ਵੀ ਬੱਦਲਵਾਈ
ਦੇਖਣ ਨੂੰ ਮਿਲ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.