Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧ ਚ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਪੂਰਥਲਾ ਚ 15 ਮਈ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਸੀ।

new

ਦੋਸਤੋ ਇਹ ਖ਼ਬਰ ਹੁਣੇ-ਹੁਣੇ ਸਾਹਮਣੇ ਆ ਰਹੀ ਹੈ। ਜ਼ਿਲਾ ਕਪੂਰਥਲਾ ਚ ਮਾਤਾ ਜੀ ਦਾ ਮੇਲਾ ਪੰਦਰਾਂ ਮਈ ਪਿੰਡ ਸ਼ੇਖੂਪੁਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਸੰਸਥਾਵਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਨਾ ਜਿਨ੍ਹਾਂ ਅਧਿਕਾਰੀਆਂ ਦੀ ਮਹੱਲੇ ਦੌਰਾਨ ਡਿਊਟੀ ਲੱਗੀ ਹੈ ਇਹ ਹੁਕਮ ਉਹਨਾਂ ਅਧਿਕਾਰੀਆਂ ਤੇ ਲਾਗੂ ਹੋਣਗੇ।

ਦੋਸਤੋ ਹੋਰ ਵਧੇਰੇ ਜਾਣਕਾਰੀ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!