ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਬਦਲਾਅ ਦੀ ਲਹਿਰ ਦੇਖੀ ਜਾ ਰਹੀ ਹੈ। ਆਏ ਨਾ ਆਏ ਦੇਣਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਫ਼ੈਸਲਾ ਲਿਆ ਜਾ ਰਿਹਾ ਹੈ। ਅਤੇ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬੀਆਂ ਨੂੰ ਰਾਹਤ ਦਿੱਤੀ ਜਾ ਸਕੇ।
ਜਲੰਧਰ ਦੀ ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਹੁਣ ਜ਼ਮੀਨਾਂ ਦੀ ਰਜਿਸਟਰੀ ਦੇ ਬਾਰੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਪੰਜਾਬ ਸਰਕਾਰ ਦੇ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਵਿਚ ਸਟੈਂਪ ਡਿਊਟੀ ਦਿੱਤੀ ਗਈ ਛੂਟ ਦਾ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ ਦੋ ਦਿਨ ਤਹਿਸੀਲ ਦਫਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.