Home / ਦੁਨੀਆ ਭਰ / ਦੋ ਹਜਾਰ ਦੇ ਨੋਟਾਂ ਬਾਰੇ ਵੱਡੀ ਖਬਰ

ਦੋ ਹਜਾਰ ਦੇ ਨੋਟਾਂ ਬਾਰੇ ਵੱਡੀ ਖਬਰ

ਭਾਰਤੀ ਰਿਜ਼ਰਵ ਬੈਂਕ (RBI) 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਜਾ ਰਿਹਾ ਹੈ। ਹਾਲਾਂਕਿ, ਇਹ ਲੀਗਲ ਮੁਦਰਾ ਬਣੀ ਰਹੇਗੀ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਸਾਲ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ।

new

ਆਰਬੀਆਈ ਨੇ ਕਿਹਾ ਕਿ 30 ਸਤੰਬਰ ਤੱਕ ਇਹ ਨੋਟ ਵੈਧ ਕਰੰਸੀ (ਸਰਕੂਲੇਸ਼ਨ) ਰਹਿਣਗੇ। ਯਾਨੀ ਜਿਨ੍ਹਾਂ ਕੋਲ ਇਸ ਸਮੇਂ 2000 ਰੁਪਏ ਦੇ ਨੋਟ ਹਨ, ਉਨ੍ਹਾਂ ਨੂੰ ਬੈਂਕ ਤੋਂ ਚੇਂਜ ਕਰਨਾ ਹੋਵੇਗਾ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ। ਨਵੰਬਰ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ।

ਆਰਬੀਆਈ ਨੇ ਕਿਹਾ ਕਿ 23 ਮਈ ਤੋਂ ਤੁਸੀਂ ਇੱਕ ਵਾਰ ਵਿੱਚ ਸਿਰਫ 2,000 ਰੁਪਏ ਦੇ 20,000 ਰੁਪਏ ਤੱਕ ਦੇ ਨੋਟਾਂ ਨੂੰ ਬਦਲ ਜਾਂ ਜਮ੍ਹਾ ਕਰ ਸਕਦੇ ਹੋ। ਇਸ ਦੇ ਲਈ ਬੈਂਕਾਂ ਨੂੰ ਇੱਕ ਵਿਸ਼ੇਸ਼ ਵਿੰਡੋ ਖੋਲ੍ਹਣੀ ਹੋਵੇਗੀ। ਇਸ ਤੋਂ ਇਲਾਵਾ ਆਰ.ਬੀ.ਆਈ. ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਲਈ 19 ਸ਼ਾਖਾਵਾਂ ਖੋਲੇਗੀ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ।

newhttps://punjabiinworld.com/wp-admin/options-general.php?page=ad-inserter.php#tab-4

ਨਵੰਬਰ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਨਕਲੀ ਨੋਟਾਂ ਦੀ ਛਪਾਈ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ‘ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਬਿਨਾਂ ਸੋਚੇ ਸਮਝੇ ਲਿਆ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!