ਦੋਸਤੋ ਬਿਜਲੀ ਬਿੱਲਾਂ ਬਾਰੇ ਵੱਡੀ ਖ਼ਬਰ ਆਈ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਨਾ ਉਹਨਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਜਾਣਕਾਰੀ ਦਿੰਦੇ ਹੋਏ ਲਿੱਖਿਆ ਹੈ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ ਅਸੀਂ ਓਟੀਐੱਸ ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ।
ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ। ਉਨ੍ਹਾਂ ਨੇ ਕਿਹਾ ਜਿਨ੍ਹਾਂ ਨੇ ਮਜਬੂਰੀਆਂ ਕਰਕੇ ਬਿੱਲ ਨਹੀਂ ਭਰਿਆ ਅਤੇ ਜਿੰਨਾ ਦੇ ਕੁਨੈਕਸ਼ਨ ਕੱਟੇ ਗਏ ਸਨ ਅਤੇ ਉਨ੍ਹਾਂ ਨੂੰ ਸੁਨਹਿਰੀ ਮੌਕਾ ਦਿੱਤਾ ਹੈ। ਇਹ ਸਕੀਮ ਤਿੰਨ ਮਹੀਨਿਆਂ ਲਈ ਹਰ ਵਰਗ
ਦੇ ਖਪਤਕਾਰ ਖ਼ਾਸ ਤੌਰ ਤੇ ਉਦਯੋਗਿਕ ਖਪਤਕਾਰਾਂ ਲਈ ਜਾਰੀ ਰਹੇਗੀ। ਇਹ ਡਿਫਾਲਟਰ ਬਿਜਲੀ ਖਪਤਕਾਰਾਂ ਲਈ ਵੱਡੀ ਸੌਗਾਤ ਹੈ। ਦੱਸ ਦਈਏ ਓ ਟੀ ਐਸ ਸਕੀਮ ਲਾਗੂ ਕੀਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.