Home / ਦੁਨੀਆ ਭਰ / 2500 ਪੈਨਸ਼ਨ ਸਕੀਮ ਤੇ ਆਈ ਖੁਸ਼ਖ਼ਬਰੀ !

2500 ਪੈਨਸ਼ਨ ਸਕੀਮ ਤੇ ਆਈ ਖੁਸ਼ਖ਼ਬਰੀ !

ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਸੀਂ ਹਰ ਵਾਰ ਤੁਹਾਡੇ ਸਾਹਮਣੇ ਕੋਈ ਨਾ ਕੋਈ ਨਵੀਂ ਖ਼ਬਰ ਲੈ ਕੇ ਆਉਂਦੇ ਹਾਂ ਇਸ ਬਾਰੇ ਅਸੀਂ ਤੁਹਾਨੂੰ ਇਕ ਅਜਿਹੀ ਹੀ ਖਬਰ ਨਾਲ ਤੁਹਾਨੂੰ ਰੂਬਰੂ ਕਰਵਾਉਣ ਜਾ ਰਹੇ ਹਾਂ। ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਆ ਰਹੀ ਪੈਨਸ਼ਨ ਜਿਸ ਵਿੱਚ ਵਾਧਾ ਕਰਨ ਬਾਰੇ ਗੱਲ ਚੱਲ ਰਹੀ ਸੀ। CM ਭਗਵੰਤ ਮਾਨ ਨੇ ਇਸ ਉਪਰ ਆਪਣਾ ਫੈਸਲਾ ਦੇ ਦਿੱਤਾ ਹੈ।

new

ਹੁਣ ਬਜ਼ੁਰਗਾਂ ਦੀ ਪੈਨਸ਼ਨ 1500/ ਤੋਂ ਵਧਾ ਕੇ 2500/ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 51,00/ ਰੁਪਏ ਜੋ ਕਿ ਉਨ੍ਹਾਂ ਵੱਲੋਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿੰਨਾ ਵੀ ਵਿਦਿਆਰਥੀਆਂ ਨੇ ਇਸ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ 51,00/ਦੇਣ ਦਾ ਵਾਅਦਾ ਕੀਤਾ ਗਿਆ ਸੀ।

ਜੋ ਕਿ ਹੁਣ ਉਹਨਾਂ ਵੱਲੋਂ ਪੂਰਾ ਕੀਤਾ ਜਾਵੇਗਾ। ਜਿਨ੍ਹਾਂ ਵਿਦਿਆਰਥੀਆਂ ਲਈ ਬਾਰਵੀਂ ਜਮਾਤ ਵਿੱਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਉਨ੍ਹਾਂ ਨੂੰ 51,00/ਰੁਪਏ ਦਿੱਤੇ ਜਾਣਗੇ। ਕਿਸਾਨਾਂ ਦੀ ਆਖਰੀ 6 ਕਿਸ਼ਤ ਵੀ ਦਿੱਤੀ ਜਾਵੇਗੀ। ਸੀਐਮ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਅੱਗੇ ਪੂਰੀ ਜਾਣਕਾਰੀ ਲੈਣ ਲਈ ਤੁਸੀਂ ਵੀਡੀਓ ਦੇਖ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!