ਦੋਸਤੋ ਨਵੀਂ ਸਕੀਮ ਸ਼ੁਰੂ ਹੋ ਚੁੱਕੀ 396 ਰੁਪਏ ਵਿਚ ਮਿਲਣਗੇ 10 ਲੱਖ ਰੁਪਏ। ਇਸਨੂੰ ਕੌਣ-ਕੌਣ ਅਪਲਾਈ ਕਰ ਸਕਦਾ ਹੈ? ਅਤੇ ਕਿਹੜੇ ਕਿਹੜੇ ਦਸਤਾਵੇਜ਼ ਲੱਗਣਗੇ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਡਾਕ ਵਿਭਾਗ ਨੇ ਇੰਡੀਆ ਪੋਸਟ ਪੇਮੇਂਟਸ ਬੈਂਕ ਅਤੇ ਬਜਾਜ ਅਲਾਇੰਸ ਦੇ ਸਹਿਯੋਗ ਨਾਲ ਇਹ ਦੁਰਘਟਨਾ ਬੀਮਾ ਯੋਜਨਾ ਜਾਰੀ ਕੀਤੀ। ਦੱਸ ਦਈਏ ਮੁੱਖ ਡਾਕ ਘਰ ਗੁਰਦਾਸਪੁਰ ਵਿਖੇ ਡਾਕ ਵਿਭਾਗ ਵੱਲੋਂ ਅਲਾਇੰਸ ਬੀਮਾ ਕੰਪਨੀ ਦੇ
ਸਹਿਯੋਗ ਨਾਲ ਦੁਰਘਟਨਾ ਬੀਮਾ ਯੋਜਨਾ ਬਾਰੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰਵੀ ਕੁਮਾਰ ਨੇ ਦੁਰਘਟਨਾ ਬੀਮਾ ਯੋਜਨਾ ਦੀਆਂ ਵਿਸ਼ੇਸ਼ਤਾਵਾਂ ਦੀ ਜਾਣਕਾਰੀ ਦਿੰਦੇ ਹੋਏ
ਦੱਸਿਆ ਹੈ ਕਿ ਕੋਈ ਵੀ ਵਿਅਕਤੀ ਇਸ ਬਿਮਾਰੀ ਯੋਜਨਾ ਲਾਭ ਆਪਣੇ ਨਜ਼ਦੀਕੀ ਤੋਂ ਲੈ ਸਕਦਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.