Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਮੌਸਮ ਵਿੱਚ ਦਿਨੋਂ-ਦਿਨ ਤਬਦੀਲੀ ਵੇਖੀ ਜਾ ਸਕਦੀ ਹੈ।ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਤੂਫਾਨ ਗਰਜ਼ ਚਮਕ ਅਤੇ ਮੀਂਹ ਵੀ ਦੇਖਣ ਨੂੰ ਮਿਲਿਆ ਸੀ। ਜਿਸ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗਰਮੀ ਤੋਂ ਰਾਹਤ ਮਿਲੀ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 40 ਤੋਂ 47 ਡਿਗਰੀ ਤੱਕ ਵਧਣ ਦੇ ਅਨੁਮਾਨ ਲਗਾਏ ਜਾ ਰਹੇ ਹਨ।ਭਾਵ ਕਿ 15 ਜੂਨ ਤੱਕ ਮੌਸਮ ਵਿੱਚ ਕਾਫੀ ਜ਼ਿਆਦਾ ਗਰਮੀ ਵੇਖਣ ਨੂੰ

new

ਮਿਲੇਗੀ। ਹਾਲਾਂਕਿ ਆਉਣ ਵਾਲੇ ਪੰਜ ਦਿਨਾਂ ਤੱਕ ਮੌਸਮ ਠੰਡਾ ਰਹੇਗਾ ਅਤੇ ਵੱਖ-ਵੱਖ ਇਲਾਕਿਆਂ ਦੇ ਵਿੱਚ ਬੱਦਲਵਾਈ ਵੇਖੀ ਜਾ ਸਕਦੀ ਹੈ।ਪਰ 15 ਜੂਨ ਤੋਂ ਗਰਮੀ ਪੈਣੀ ਸ਼ੁਰੂ ਹੋ ਜਾਵੇਗੀ।ਜਿਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਜਿਵੇਂ ਮੋਗਾ ਸੰਗਰੂਰ ਫਾਜ਼ਿਲਕਾ ਫਿਰੋਜ਼ਪੁਰ ਬਠਿੰਡਾ ਹੁਸ਼ਿਆਰਪੁਰ ਆਦਿ ਇਲਾਕਿਆਂ ਵਿੱਚ ਅੱਜ ਦੇ ਦਿਨ ਥੋੜ੍ਹੀ ਕਿਣਮਿਣ ਦੇਖੀ ਜਾ ਸਕਦੀ ਹੈ।ਸੋ ਦੋਸਤੋ ਮੌਸਮ ਸੰਬੰਧੀ ਹੋਰ ਅਪਡੇਟ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ

ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!