Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਵਿਭਾਗ ਵੱਲੋਂ ਆਈ ਇਹ ਵੱਡੀ ਖਬਰ !

ਮੌਸਮ ਵਿਭਾਗ ਵੱਲੋਂ ਆਈ ਇਹ ਵੱਡੀ ਖਬਰ !

ਦੋਸਤੋ ਵੀ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਹੀ ਮੌਸਮ ਵਿਭਾਗ ਵੱਲੋਂ ਜਨਤਾ ਨੂੰ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਕੇ ਅਲਰਟ ਕਰ ਦਿੱਤਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਦੁਬਾਰਾ ਤੋਂ ਮੌਸਮ ਵਿਭਾਗ ਵੱਲੋਂ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਦੱਸਿਆ ਹੈ ਕਿ 9 ਅਤੇ 10 ਤਰੀਕ ਨੂੰ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਹਲਕਾ ਦਰਮਿਆਨੀ ਮੀਂਹ ਦੇਖਣ ਮਿਲ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸੈਟਲਾਈਟ ਵਿੱਚ ਪੰਜਾਬ ਦਾ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਪਰ ਨੂੰ ਦੱਸ ਦੇਈਏ ਕਿ 9 ਜਾਂ 10 ਤਰੀਕ ਨੂੰ ਪੰਜਾਬ ਦੇ ਉੱਪਰੀ ਇਲਾਕਿਆਂ ਦੇ ਵਿੱਚ ਥੋੜ੍ਹੀ ਜਿਹੀ ਬੱਦਲ ਵਾਲੀ ਹੋਵੇਗੀ ਅਤੇ ਥੋੜ੍ਹਾ ਜਿਹਾ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

new

ਪੰਜਾਬ ਦੇ ਹੇਠਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘਟ ਹੈ। ਪਰ ਤੁਹਾਨੂੰ ਦੱਸ ਦਈਏ ਕਿ ਹੁਣ 11 ਤਰੀਕ ਪੰਜਾਬ ਦੇ ਵਿੱਚ ਹੁਣ ਨਵਾਂ ਸਿਸਟਮ ਦਾਖਲ ਹੋਵੇਗਾ। ਜਿਸ ਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲੇਗਾ। ਇਸ ਬਾਰੇ ਹੋਰ ਜਾਣਕਾਰੀ ਆਉਣ ਵਾਲੇ ਸਮੇਂ ਵਿੱਚ ਮਿਲੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਆਖਰ ਕਿੱਥੇ ਜਾਵੇਗੀ ਭਾਈ ਸਾਹਿਬ ਦੀ ਵੋਟ

ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ …

error: Content is protected !!