Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਪੰਜਾਬ ਵਿੱਚ ਲਗਾਤਾਰ 5 ਦਿਨ ਮੀਂਹ ਹਨੇਰੀ ਤੇ ਮੀਂਹ ਚੱਲਣ ਵਾਲਾ ਹੈ। 18 ਜ਼ਿਲ੍ਹਿਆਂ ਵਿੱਚ ਵੱਡਾ ਅਲਰਟ ਜਾਰੀ ਹੋ ਚੁੱਕਾ ਹੈ। ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਕਾਫੀ ਹੱਦ ਤੱਕ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਤਾ ਚਲਦਾ ਹੈ ਇਨ੍ਹਾਂ ਇਲਾਕਿਆਂ ਵਿਚ ਹਲਕਾ-ਫੁਲਕਾ ਮੀਂਹ ਪੈਣ ਵਾਲਾ ਹੈ। ਦੋਸਤੋ ਗੁਰਦਾਸਪੁਰ ਅੰਮ੍ਰਿਤਸਰ ਹੁਸ਼ਿਆਰਪੁਰ ਕਪੂਰਥਲਾ ਜਲੰਧਰ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਰੂਪਨਗਰ ਫਤਿਹਗੜ੍ਹ ਬਰਨਾਲਾ ਸੰਗਰੂਰ

new

ਮਾਨਸਾ ਇੰਨਾ ਜ਼ਿਲਿਆਂ ਵਿਚ ਹਲਕੀ ਫੁਲਕੀ ਬਾਰਸ ਦੇਖਣ ਨੂੰ ਮਿਲੇਗੀ। ਅਤੇ ਲਗਾਤਾਰ ਪੰਜ ਦਿਨ ਮੀਂਹ ਪੈਣ ਵਾਲਾ ਹੈ। ਦੱਸ ਦਈਏ 25 ਜੂਨ ਤੋਂ ਲੈ ਕੇ 29 ਜੂਨ ਦਰਮਿਆਨ ਪੰਜਾਬ ਅੰਦਰ ਬਾਰਸ਼ ਹੋ ਸਕਦੀ ਹੈ। ਇਸ ਵਾਰ ਮੌਨਸੂਨ ਦੀ ਪੱਛੜ ਹੈ। ਦੱਸ ਦਈਏ ਮੌਸਮ ਵਿਭਾਗ ਮੁਤਾਬਿਕ ਤੂਫ਼ਾਨ ਬਿਪਰਜੋਏ ਕਾਰਨ 10 ਦਿਨ ਪਿਛੜੀਆਂ ਦੱਖਣ ਪੱਛਮ ਮੌਨਸੂਨ 23 ਤੋਂ 25 ਜੂਨ ਵਿਚਾਲੇ ਮੁੰਬਈ ਪਹੁੰਚੇਗਾ । ਤੇ ਪੱਚੀ ਤੋਂ 29 ਜੂਨ ਦੇ ਵਿਚਾਲੇ ਪੰਜਾਬ ਦੇ ਵਿੱਚ ਦਾਖਲ ਹੋਣ ਵਾਲੀਆਂ ਨੇ।

ਦੱਸ ਦਈਏ 25 ਤੋਂ 29 ਜੂਨ ਦੇ ਵਿਚਾਲੇ ਪੰਜਾਬ ਦੇ 80 ਤੋਂ 90 ਫ਼ੀਸਦੀ ਖੇਤਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਤਰੀਕਾਂ ਦੇ ਵਿੱਚ ਸਾਰੇ ਹੀ ਪੰਜਾਬ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਭਾਈ ਸਾਹਿਬ ਦੀ ਘਰਵਾਲੀ ਬਾਰੇ ਆਈ ਵੱਡੀ ਖਬਰ

 ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ …

error: Content is protected !!