Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮਨੀਕਰਨ ਸਾਹਿਬ ਤੋਂ ਆਈ ਵੱਡੀ ਖਬਰ

ਮਨੀਕਰਨ ਸਾਹਿਬ ਤੋਂ ਆਈ ਵੱਡੀ ਖਬਰ

ਮਨੀਕਰਨ ਸਾਹਿਬ ‘ਚ ਮੀਂਹ ਦੇ ਪਾਣੀ ਨੇ ਲਿਆ ਭਿਆਨਕ ਰੂਪ, ਪਾਣੀ ਦੀ ਰਫਤਾਰ ਨੇ ਤਬਾਹੀ ਮਚਾਈ – – – ਮਨੀਕਰਨ ਸਾਹਿਬ ਪੁਲ ਦੇਖਦੇ ਦੇਖਦੇ ਰੁੜ ਗਿਆ ਵਾਹਿਗੁਰੂ ਜਿਹੜੀ ਵੀ ਸੰਗਤ ਓਥੇ ਠਹਿਰੀ ਹੋਈ ਹੈ ਊਨਾ ਤੇ ਮੇਹਰ ਭਰਿਆ ਹੱਥ ਰੱਖਣਾ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਏਨਾ ਲੋਕਾਂ ਦੀ ਮਦਦ ਲਈ ਅਗੇ ਆਵੇ ਕਿਓਂ ਕੇ ਬੱਚਿਆਂ ਦੀਆਂ ਅਵਾਜ਼ਾਂ ਵੀ ਆ ਰਹੀਆਂ ਨੇ ਇਸ ਵੀਡੀਓ ਵਿਚ ਮੀਹਂ ਰੁਕਣ ਦਾ ਨਾਮ ਨਹੀਂ ਲਈ ਰਿਹਾ ਮਨੀਕਰਨ ਸਾਹਿਬ ‘ਚ ਮੀਂਹ ਦੇ ਪਾਣੀ ਨੇ ਲਿਆ ਭਿਆਨਕ ਰੂਪ, ਪਾਣੀ ਦੀ ਰਫਤਾਰ ਨੇ ਤਬਾਹੀ ਮਚਾਈ ਹੈ। ਅਜੇ ਵੀ ਲਗਾਤਾਰ ਮੀਹ ਜਾਰੀ ਹੈ।।

ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਆਈਐਮਡੀ ਦੇ ਅਨੁਸਾਰ, 8 ਤੋਂ 10 ਜੁਲਾਈ ਤੱਕ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ ਸ਼ਨੀਵਾਰ ਅਤੇ ਐਤਵਾਰ ਦੇ ਦੌਰਾਨ, ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਸਥਾਨਾਂ ‘ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਉੱਤਰਾਖੰਡ ਵਿੱਚ ਉਸੇ ਦਿਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਂਹ ਕਾਰਨ ਸਕੂਲਾਂ ‘ਚ ਛੁੱਟੀ ਦਾ ਐਲਾਨ ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 8 ਤੋਂ 10 ਜੁਲਾਈ ਤੱਕ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.