Home / ਦੁਨੀਆ ਭਰ / ਕਰਜ਼ੇ ਤੋਂ ਬਚਣ ਲਈ ਇਹ ਬਚਨ ਸੁਣੋ

ਕਰਜ਼ੇ ਤੋਂ ਬਚਣ ਲਈ ਇਹ ਬਚਨ ਸੁਣੋ

ਇਸ ਸ਼ਬਦ ਦਾ ਜਾਪ 30 ਦਿਨ ਕਰਨਾ ਸਿਰ ਚੜਿਆ ਕਰਜ਼ਾ ਦਿਨਾਂ ਚ ਖਤਮ 30-30 ਲੱਖ ਦਾ ਕਰਜ਼ਾ ਉਤਰਦਾ ਦੇਖਿਆ ਕਰਜ਼ਾ ਕਦੀ ਨਹੀਂ ਚੜੇਗਾ ਆ ਗੱਲ ਸੁਣ ਲਵੋ ਅਸੀ ਦਾਅਵੇ ਨਾਲ ਕਹਿੰਦੇ ਹਾਂ”’ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਪੂਰੀ ਵੀਡੀਓ ਜਰੂਰ ਦੋਖੋ ਜੀ ਤੇ ਚੈਨਲ ਵੀ ਜਰੂਰ subcriber ਕਰੋ ਜੀ ।

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।à

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …