Home / ਦੁਨੀਆ ਭਰ / ਵਿਦਿਆਰਥੀਆਂ ਲਈ ਆਈ ਵੱਡੀ ਖਬਰ

ਵਿਦਿਆਰਥੀਆਂ ਲਈ ਆਈ ਵੱਡੀ ਖਬਰ

ਦੋਸਤੋ ਵਿਦਿਆਰਥੀਆਂ ਲਈ ਖੁਸ਼ਖਬਰੀ ਆਈ ਹੈ।ਪੱਚੀ ਸੌ ਰੁਪਏ ਤੋਂ ਲੈ ਕੇ 13500 ਤੱਕ ਮਿਲਣਗੇ। ਪੰਜਾਬ ਸਰਕਾਰ ਨੇ ਇਸ ਦੀ ਘੋਸ਼ਣਾ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਅਖਬਾਰ ਦੇ ਵਿੱਚ ਆ ਚੁੱਕਾ ਹੈ।ਇਸ ਦੇ ਵਿੱਚ ਕੁੱਲ 69 ਲੱਖ ਵਿਦਿਆਰਥੀ ਸ਼ਾਮਲ ਕੀਤੇ ਗਏ ਹਨ।

new

ਇਸ ਵਿੱਚ ਕਿਹੜੇ ਕਿਹੜੇ ਬੱਚੇ ਫਾਰਮ ਭਰ ਸਕਦੇ ਹਨ ਅਤੇ ਕਿਹੜਾ ਫਾਰਮ ਭਰਨਾ ਹੈ ਇਸ ਬਾਰੇ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗਵਾਲਾ ਸਾਲ 2022 ਅਤੇ 23 ਦੇ ਲਈ ਐਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਉੱਚ ਸਿੱਖਿਆ ਅਧਿਐਨ ਲਈ ਅਨੁਸੂਚਿਤ ਜਾਤੀ ਵਰਗ ਦੇ 69 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ

ਲਈ ਘੋਸ਼ਣਾ ਕਰਦਾ ਹੈ।ਇਸਦੇ ਵਿੱਚ ਮਾਤਾ-ਪਿਤਾ ਦੀ ਆਮਦਨ ਢਾਈ ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ। ਮਾਨਤਾ ਪ੍ਰਾਪਤ ਵਾਲੇ ਸਕੂਲਾਂ, ਕਾਲਜਾਂ ਅਤੇ ਕੋਰਸਾਂ ਕਰਨ ਵਾਲੇ ਵਿਦਿਆਰਥੀ ਇਸ ਦਾ ਲਾਭ ਲੈ ਸਕਦੇ ਹਨ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ

newhttps://punjabiinworld.com/wp-admin/options-general.php?page=ad-inserter.php#tab-4

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!