ਪੈਨ ਕਾਰਡ ਆਧਾਰ ਕਾਰਡ ਵਾਲਿਆ ਲਈ ਵੱਡੀ ਖਬਰ

ਆਧਾਰ ਕਾਰਡ ਤੇ ਪੈਨ ਕਾਰਡ ਰੱਖਣ ਵਾਲਿਆ ਦੇ ਆਈ ਇਹ ਅੱਤ ਦੀ ਵੱਡੀ ਮਾੜੀ ਖਬਰ !ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤ ਵਿੱਚ ਕੀ ਨਹੀਂ ਹੋ ਸਕਦਾ ਇੱਥੇ ਲੋਕ ਉਹ ਕਾਰਨਾਮੇ ਕਰ ਦਿਖਾਉਂਦੇ ਹਨ ਕਿ ਦੁਨੀਆਂ ਵੀ ਸੁਣ ਕੇ ਹੈਰਾਨ ਰਹਿ ਜਾਂਦੀ ਹੈ।

ਤਾਜ਼ਾ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ ਇੱਥੇ ਇੱਕ ਅੰਤਰਰਾਜੀ ਗਿਰੋਹ ਨੇ 2 ਲੱਖ ਜਾਅਲੀ ਆਧਾਰ ਕਾਰਡ ਤੇ ਪੈਨ ਕਾਰਡ ਤਿਆਰ ਕਰਕੇ ਤਰ੍ਹਾਂ 15 15 ਰੁਪਏ ‘ਚ ਵੇਚ ਦਿੱਤੇ। ਦੱਸ ਦਈਏ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਕਿਉਂਕਿ ਬਹੁਤੇ ਸਾਰੇ ਸਰਕਾਰੀ ਕੰਮਾਂ ਵਾਲੀ ਅਧਾਰ ਤੇ ਪੈਣ ਕਾਰਡ ਹੀ ਵਰਤੇ ਜਾਂਦੇ ਹਨ। ਦੱਸ ਦਈਏ ਪ੍ਰਾਪਤ ਜਾਣਕਾਰੀ ਮੁਤਾਬਕ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਵੈੱਬਸਾਈਟ ਦੀ ਵਰਤੋਂ ਕਰਕੇ ਫਰਜ਼ੀ ਆਧਾਰ ਕਾਰਡ ਪੈਨ ਕਾਰਡ ਵੋਟਰ ਆਈਡੀ ਬਣਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਦੇ ਮੁਤਾਬਿਕ ਇਹ ਮਸਲਾ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਕਿਉਂਕਿ ਮੁਲਜ਼ਮ ਸਰਕਾਰੀ ਸੂਚਨਾ ਹਾਸਲ ਕਰ ਰਹੇ ਹਨ। ਉਹਨਾਂ ਨੇ ਦੱਸਿਆ ਨੇ ਮੁਲਜ਼ਮਾਂ ਨੇ ਦੋ ਲੱਖ ਆਧਾਰ ਕਾਰਡ ਤੇ ਪੈਨ ਕਾਰਡ ਤਿਆਰ ਕੀਤੇ ਹਨ ਅਤੇ ਉਨ੍ਹਾਂ ਨੇ 15 ਤੋਂ 200 ਰੁਪਏ ਵਿੱਚ ਵੇਚ ਦਿੱਤੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।