Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਆਈ ਵੱਡੀ ਖਬਰ

ਗਰੀਬ ਲੋਕਾਂ ਲਈ ਆਈ ਖੁਸਖਬਰੀ ਖਾਤਿਆਂ ਦੇ ਵਿੱਚ ਆਉਣਗੇ ਪੈਸੇ ਭਰ ਲਓ ਫਾਰਮ। ਸਰਕਾਰ ਦੀ ਨਵੀਂ ਸਕੀਮ ਹੋਈ ਸ਼ੁਰੂ। ਇਸ ਸਕੀਮ ਦੇ ਰਾਹੀਂ ਇੱਕ ਇਕ ਲੱਖ ਰੁਪਏ ਦਾ ਤੁਹਾਨੂੰ ਲਾਭ ਮਿਲੇਗਾ। ਦੱਸ ਦਈਏ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਮਾਣ ਸਰਕਾਰ ਵੱਲੋਂ ਇੱਕ ਖਾਸ ਤੋਹਫਾ ਮਿਲਣ ਜਾ ਰਿਹਾ ਹੈ। ਜਿਸ ਰਾਹੀਂ ਗਰੀਬ ਅਨੁਸੂਚਿਤ ਜਾਤੀ ਦੇ ਲੋਕ ਆਸਾਨੀਨਾਲ ਆਪਣੀ ਰੋਜ਼ੀ ਰੋਟੀ ਕਮਾ ਸਕਦੇ ਹਨ।

new

ਪੰਜਾਬ ਦੀ ਮਾਨ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਰਾਜ ਸਰਕਾਰ ਦੀ ਪ੍ਰਧਾਨ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਗਰੀਬ ਅਨੁਸੂਚਿਤ ਜਾਤੀ ਦੇ ਲੋਕਾ ਨੂੰ ਟਰੀ ਬੈਟਰੀਆਂ ਵਾਲੇ ਈ ਰਿਕਸ਼ਾ ਮੁਹੱਈਆ ਕਰਵਾਏ ਜਾ ਰਹੇ ਹਨ। ਦੱਸ ਦਈਏ ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਦਿੱਤੀ ਹੈ।

ਮੰਤਰੀ ਡਾਕਟਰ ਬਲਜੀਤ ਕੌਰ ਨੇ ਦੱਸਿਆ ਈ ਸਕੀਮ ਤਹਿਤ ਡੀਜ਼ਲ ਇੰਜਨ ਨਾਲ ਆਟੋ ਚਲਾਉਣ ਵਾਲਿਆਂ ਨੂੰ ਬੈਟਰੀ ਵਾਲੇ ਈ ਰਿਕਸ਼ਾ ਦਿੱਤੇ ਜਾਣਗੇ। ਦੋਸਤੋ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋਤਾਂ ਹੇਠ ਦਿੱਤੀ ਵੀਡੀਓ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!