Home / ਦੁਨੀਆ ਭਰ / ਪੰਜਾਬ ਵਿੱਚ ਹੋਇਆ ਛੁੱਟੀ ਦਾ ਐਲਾਨ

ਪੰਜਾਬ ਵਿੱਚ ਹੋਇਆ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

new

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

new

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!