Home / ਦੁਨੀਆ ਭਰ / ਛੇ ਦੋਸਤਾਂ ਬਾਰੇ ਆਈ ਵੱਡੀ ਖਬਰ

ਛੇ ਦੋਸਤਾਂ ਬਾਰੇ ਆਈ ਵੱਡੀ ਖਬਰ

ਮੌਕੇ ਉਤੇ ਪਹੁੰਚੀ ਪੁਲਿਸ ਅਤੇ ਬਚਾਅ ਕਰਮਚਾਰੀਆਂ ਨੇ ਕਰੇਨ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਸੀਓ ਸਦਰ ਵਿਨੈ ਗੌਤਮ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਹਪੁਰ ਕੱਟ ਐੱਨ.ਐੱਚ.58 ‘ਤੇ ਸੜਕ ਹਾਦਸੇ ਦੀ ਸੂਚਨਾ ਮਿਲੀ। ਯੂਪੀ ਦੇ ਮੁਜ਼ੱਫਰਨਗਰ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇਅ-58 ‘ਤੇ ਵਾਪਰੇ ਇਸ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਗਈ ਹੈ।

new

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਿੱਲੀ ਦੇ ਸ਼ਾਹਦਰਾ ਦੇ ਰਹਿਣ ਵਾਲੇ ਛੇ ਨੌਜਵਾਨ ਕਾਰ ਵਿੱਚ ਹਰਿਦੁਆਰ ਜਾ ਰਹੇ ਸਨ। ਮੰਗਲਵਾਰ ਸਵੇਰੇ 4 ਵਜੇ ਜਿਵੇਂ ਕਾਰ ਮੁਜ਼ੱਫਰਨਗਰ ਦੇ ਰਾਮਪੁਰ ਤੀਰਾਹਾ ਕੋਲ ਪਹੁੰਚੀ ਤਾਂ ਤੇਜ਼ ਰਫਤਾਰ ਕਾਰਨ ਹਾਈਵੇਅ ‘ਤੇ ਖੜ੍ਹੇ ਟਰਾਲੇ ਦੇ ਥੱਲੇ ਜਾ ਵੜੀ। ਹਾਦਸੇ ‘ਚ ਕਾਰ ‘ਚ ਸਵਾਰ ਸਾਰੇ ਛੇ ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।ਮੌਕੇ ਉਤੇ ਪਹੁੰਚੀ ਪੁਲਿਸ ਅਤੇ ਬਚਾਅ ਕਰਮਚਾਰੀਆਂ ਨੇ ਕਰੇਨ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ।

ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਸੀਓ ਸਦਰ ਵਿਨੈ ਗੌਤਮ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਹਪੁਰ ਕੱਟ ਐੱਨ.ਐੱਚ.58 ‘ਤੇ ਸੜਕ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਣ ਉਤੇ ਇਲਾਕਾ ਅਧਿਕਾਰੀ ਸਦਰ ਅਤੇ ਥਾਣਾ ਇੰਚਾਰਜ ਛਪਾਰ ਨੇ ਤੁਰਤ ਮੌਕੇ ਉਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਕ ਕਾਰ ਬੇਕਾਬੂ ਹੋ ਕੇ ਮੁਜ਼ੱਫਰਨਗਰ ਤੋਂ ਹਰਿਦੁਆਰ ਵੱਲ ਜਾ ਰਹੇ ਇਕ ਟਰੱਕ ਨਾਲ ਪਿੱਛੇ ਤੋਂ ਜਾ ਟਕਰਾਈ, ਕਾਰ ਸਵਾਰ ਸਾਰੇ 6 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!