Home / ਦੁਨੀਆ ਭਰ / ਗਿੱਪੀ ਗਰੇਵਾਲ ਦੇ ਘਰੋਂ ਵੱਡੀ ਖਬਰ

ਗਿੱਪੀ ਗਰੇਵਾਲ ਦੇ ਘਰੋਂ ਵੱਡੀ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ‘ਤੇ ਫ਼ਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਤੇ ਉਸ ਨੂੰ ਭਵਿੱਖ ਲਈ ਵੀ ਧਮਕੀ ਦਿੱਤੀ ਹੈ। ਹਾਲਾਂਕਿ ਗਿੱਪੀ ਗਰੇਵਾਲ ਦਾ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ

new

ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।

ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, “ਤੂੰ ਸਿੱਧੂ ਮੂਸੇਵਾਲਾ ਦੇ ਮਰਨ ‘ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ। ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ ‘ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ ‘ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ ‘ਚ ਭੱਜ ਲਓ ਚੇਤੇ ਰੱਖਿਓ ਮੌਤ ਨੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।”

newhttps://punjabiinworld.com/wp-admin/options-general.php?page=ad-inserter.php#tab-4

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ ਤੇ ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!