Home / ਦੁਨੀਆ ਭਰ / ਸਰਕਾਰੀ ਸਕੂਲਾਂ ਬਾਰੇ ਵੱਡੀ ਖਬਰ

ਸਰਕਾਰੀ ਸਕੂਲਾਂ ਬਾਰੇ ਵੱਡੀ ਖਬਰ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।

ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ। ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …