Home / ਪੰਜਾਬੀ ਖਬਰਾਂ / ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ

ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ

new

ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ, ਹੁਣ ਘੱਟ ਬੈਂਡ ਵਾਲੇ ਵੀ ਕਰ ਸਕਣਗੇ ਅਪਲਾਈ,,,,ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਵੇਂ ਸਾਲ ਮੌਕੇ ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ 1 ਜਨਵਰੀ, 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਖੇਤਰ ਵਿਚ ਅਪਲਾਈ ਕਰਨ ਲਈ ਕੁਝ ਸ਼ਰਤਾਂ ਲਾਗੂ ਹਨ। ਜੇ ਤੁਸੀਂ ਵੀ ਆਪਣੇ ਪਰਿਵਾਰ ਸਮੇਤ ਪੀ.ਆਰ ਲੈਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ।

ਸਿਰਫ਼ 5 ਬੈਂਡ ਤੇ ਘੱਟ ਪੈਸਿਆਂ ‘ਤੇ ਆਪਣੀ ਫਾਈਲ ਅਪਲਾਈ ਕਰੋ।ਚੰਗੀ ਗੱਲ ਹੈ ਕਿ 12ਵੀਂ ਪਾਸ ਵੀ ਅਪਲਾਈ ਕਰ ਸਕਦੇ ਹਨ। ਉਹ ਦੇਖਭਾਲ ਖੇਤਰ ਵਿਚ ਕੰਮ ਕਰਨ ਲਈ ਅਪਲਾਈ ਕਰ ਸਕਦੇ ਹਨ। ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।

newhttps://punjabiinworld.com/wp-admin/options-general.php?page=ad-inserter.php#tab-4

new

ਚੰਗੀ ਗੱਲ ਇਹ ਹੈ ਕਿ ਉੱਥੇ ਪਹੁੰਚ ਕੇ ਤੁਸੀਂ ਜਲਦੀ ਹੀ ਕੈਨੇਡਾ ਦੀ ਪੀ.ਆਰ ਪਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਪਰਿਵਾਰ ਸਮੇਤ ਵਧੇਰੇ ਸਹੂਲਤਾਂ ਦਾ ਆਨੰਦ ਮਾਣ ਸਕਦੇ ਹੋ। ਵਧੇਰੇ ਜਾਣਕਾਰੀ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਸਾਡੇ ਦਫਤਰ ਵਿਚ ਆ ਸਕਦੇ ਹੋ ਜਾਂ ’ਤੇ ਸੰਪਰਕ ਕਰ ਸਕਦੇ ਹੋ।

Advertisement

Check Also

ਕੈਨੇਡਾ ‘ਚ ‘ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

 ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ …

error: Content is protected !!