Home / ਪੰਜਾਬੀ ਖਬਰਾਂ / 9ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

9ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

new

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ । ਪੈਰੋਲ ਫਿਲਹਾਲ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਉਸ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਰੱਖਿਆ ਗਿਆ। ਪਿਛਲੇ ਚਾਰ ਸਾਲਾਂ ਵਿੱਚ ਇਹ ਨੌਵੀਂ ਵਾਰ ਹੋਇਆ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਰਾਹੀਂ ਜੇਲ੍ਹ ਵਿੱਚੋਂ ਬਾਹਰ ਭੇਜਿਆ ਗਿਆ ਹੈ।

ਇਹ ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁੱਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਤੋਂ ਪਹਿਲਾਂ ਫਰਬਰੀ 2023 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰ ਕੇ ਰਾਮ ਰਹੀਮ ਨੂੰ ਵਾਰ ਵਾਰ ਮਿਲ ਰਹੀ ਪੈਰੋਲ ਦਾ ਵਿਰੋਧ ਕੀਤਾ ਸੀ।

newhttps://punjabiinworld.com/wp-admin/options-general.php?page=ad-inserter.php#tab-4

new

ਜ਼ਿਕਰਯੋਗ ਹੈ ਕਿ ਸਾਲ 2017 ‘ਚ ਰਾਮ ਰਹੀਮ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦੇ ਇਲਜ਼ਾਮ ‘ਚ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲ 2019 ਵਿੱਚ ਉਸ ਨੂੰ ਆਪਣੇ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਇਲਜ਼ਾਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ ।

ਇਹ ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁੱਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਤੋਂ ਪਹਿਲਾਂ ਫਰਬਰੀ 2023 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰ ਕੇ ਰਾਮ ਰਹੀਮ ਨੂੰ ਵਾਰ ਵਾਰ ਮਿਲ ਰਹੀ ਪੈਰੋਲ ਦਾ ਵਿਰੋਧ ਕੀਤਾ ਸੀ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!