Home / ਪੰਜਾਬੀ ਖਬਰਾਂ / Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਸਾਹਮਣੇ

Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਸਾਹਮਣੇ

Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਮੀਡੀਆ ਸਾਹਮਣੇ… ਸੁਣ ਕੇ ਹੈਰਾਨ ਰਹਿ ਜਾਓਗੇ ਸੁਖਬੀਰ ਵੱਲ ਜੁੱਤੀ ਸੁੱਟਣ”””ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਮੁੜ ਗਠਜੋੜ ਹੋਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ।

ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦੇ ਪੁਰਾਣੇ ਸਹਿਯੋਗੀ ਛੇਤੀ ਹੀ ਇੱਕ ਵਾਰ ਫਿਰ ਐਨਡੀਏ ਵਿੱਚ ਸ਼ਾਮਲ ਹੋ ਸਕਦੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਦੀ ਹੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਸਮਝੌਤਾ ਹੋ ਸਕਦਾ ਹੈ। ਪੰਜਾਬ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਲੋਕ ਸਭਾ ਚੋਣਾਂ ਲੜ ਸਕਦੀਆਂ ਹਨ।

ਪੰਜਾਬ ‘ਚ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰ ​​ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਵਿੱਚ ਭਾਜਪਾ ਦੀ ਅਕਾਲੀ ਦਲ ਨਾਲ ਗੱਲਬਾਤ ਅੰਤਿਮ ਪੜਾਅ ’ਤੇ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਇਸ ਵਾਰ ਲੋਕ ਸਭਾ ਚੋਣਾਂ ਅਕਾਲੀ ਦਲ ਲਈ ਕਾਫੀ ਚੁਣੌਤੀਆਂ ਭਰੀਆਂ ਹਨ, ਜਿਸ ਕਾਰਨ ਅਕਾਲੀ ਦਲ ਹੁਣ ਇਕ ਵਾਰ ਫਿਰ ਤੋਂ ਚੋਣਾਂ ਲੜਨ ਦੇ ਮੂਡ ‘ਚ ਹੈ।

Check Also

ਗੜੇਮਾਰੀ ਤੇ ਹਨ੍ਹੇਰੀ ਨੂੰ ਲੈ ਕੇ Alert ਜਾਰੀ

ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਜਦੋਂ ਕਿ ਸੂਬੇ ਵਿੱਚ ਬੱਦਲਵਾਈ …