Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸਰਕਾਰੀ ਛੁੱਟੀ ਦਾ ਐਲਾਨ

ਸਰਕਾਰੀ ਛੁੱਟੀ ਦਾ ਐਲਾਨ

new

ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਇਸ ਜਿਲ੍ਹੇ ਵਿਚ ਬੰਦ ਰਹਿਣਗੇ ਸਾਰੇ ਅਦਾਰੇ””ਪੰਜਾਬ ਦੇ ਮਾਝਾ ਖੇਤਰ ਵਿਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।


ਪੰਜਾਬ ਦੇ ਮਾਝਾ ਖੇਤਰ ਵਿਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4

ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

new

Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!