Home / ਪੰਜਾਬੀ ਖਬਰਾਂ / ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ ‘ਚੋਂ ਨਾ ਨਿਕਲਣ ਬਾਹਰ

ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ ‘ਚੋਂ ਨਾ ਨਿਕਲਣ ਬਾਹਰ

new

ਹੁਸ਼ਿਆਰਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਤੇਂਦੂਆ ਵੇਖਿਆ ਗਿਆ। ਦਰਅਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ-24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿੱਥੇ ਕਿ ਮੁਹੱਲੇ ਵਿਚ ਬੀਤੀ ਰਾਤ 11 ਵਜੇ ਦੇ ਕਰੀਬ ਇਕ ਤੇਂਦੂਆਂ ਘੁੰਮਦੇ ਵੇਖਿਆ ਗਿਆ। ਇਸ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਹੁਸ਼ਿਆਰਪੁਰ ਦੇ ਲੋਕਾਂ ਨੂੰ ਰਾਤ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਕੌਂਸਲਰ ਪਵਿੱਤਰਦੀਪ ਲੁਬਾਣਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਂਦੂਏ ਨੂੰ ਜਲਦ ਕਾਬੂ ਕਰਕੇ ਜੰਗਲ ਵਿਚ ਛੱਡਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹੱਲੇ ਵਿਚ ਰਾਤ ਤੱਕ ਬਜ਼ੁਰਗ ਅਤੇ ਵਿਅਕਤੀ ਸੈਰ ਕਰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਬੱਚੇ ਵੀ ਗਲੀ ਵਿਚ ਸਾਈਕਲ ਚਲਾਉਂਦੇ ਹਨ ਅਤੇ ਪ੍ਰਸ਼ਾਸਨ ਜਲਦ ਇਸ ‘ਤੇ ਕੋਈ ਗੰਭੀਰ ਕਦਮ ਚੁੱਕੇ। ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁਹੱਲੇ ਅਤੇ ਗਲੀ ‘ਚ ਸੁਚੇਤ ਹੋ ਕੇ ਰਹਿਣ।

newhttps://punjabiinworld.com/wp-admin/options-general.php?page=ad-inserter.php#tab-4

new

ਹੁਸ਼ਿਆਰਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਤੇਂਦੂਆ ਵੇਖਿਆ ਗਿਆ। ਦਰਅਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ-24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿੱਥੇ ਕਿ ਮੁਹੱਲੇ ਵਿਚ ਬੀਤੀ ਰਾਤ 11 ਵਜੇ ਦੇ ਕਰੀਬ ਇਕ ਤੇਂਦੂਆਂ ਘੁੰਮਦੇ ਵੇਖਿਆ ਗਿਆ। ਇਸ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਹੁਸ਼ਿਆਰਪੁਰ ਦੇ ਲੋਕਾਂ ਨੂੰ ਰਾਤ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਅਲਰਟ ਜਾਰੀ ਕੀਤਾ ਗਿਆ ਹੈ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!