ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala ) ਦੀ ਮਾਤਾ ਚਰਨ ਕੌਰ (Mata Charan kaur) ਦੀ ਲੰਘੇ ਹਫਤੇ ਗਰਭਵਤੀ ਹੋਣ ਦੀ ਖਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
Mata Charan kaur: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala ) ਦੀ ਮਾਤਾ ਚਰਨ ਕੌਰ (Mata Charan kaur) ਦੀ ਲੰਘੇ ਹਫਤੇ ਗਰਭਵਤੀ ਹੋਣ ਦੀ ਖਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਫੇਸਬੁਕ ਸਫੇ ਉਤੇ ਖਾਸ ਅਪੀਲ ਕੀਤੀ ਹੈ।
ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ-ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।

Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.