Home / ਪੰਜਾਬੀ ਖਬਰਾਂ / ਦਿੱਲੀ ‘ਚ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਕਿਸਾਨ

ਦਿੱਲੀ ‘ਚ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਕਿਸਾਨ

new

ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ ਗੱਡੀ ਰਾਹੀਂ ਰਵਾਨਾ ਹੋਏ।

ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ ਨੇ ਕਿਹਾ ਕਿ ਉਹ ਯਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਗੇ। ਕਿਸਾਨ ਆਗੂ ਨੇ ਦੱਸਿਆ ਕਿ ਦਿੱਲੀ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਜਾਣ ਲਈ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਮੇਲ ਰਾਹੀਂ ਜਾ ਰਹੇ ਹਨ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਇੱਕ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਸ਼ਮੂਲੀਅਤ ਕਰਨਗੇ।

newhttps://punjabiinworld.com/wp-admin/options-general.php?page=ad-inserter.php#tab-4

ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ ਗੱਡੀ ਰਾਹੀਂ ਰਵਾਨਾ ਹੋਏ।

new

ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ ਨੇ ਕਿਹਾ ਕਿ ਉਹ ਯਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਗੇ। ਕਿਸਾਨ ਆਗੂ ਨੇ ਦੱਸਿਆ ਕਿ ਦਿੱਲੀ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਜਾਣ ਲਈ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਮੇਲ ਰਾਹੀਂ ਜਾ ਰਹੇ ਹਨ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਇੱਕ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਸ਼ਮੂਲੀਅਤ ਕਰਨਗੇ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!