Home / ਪੰਜਾਬੀ ਖਬਰਾਂ / ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਅਲਰਟ

ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਦਾ ਅਲਰਟ

new

ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਇਕ ਵਾਰ ਫਿਰ ਜ਼ੋਰ ਫੜ ਲਵੇਗੀ,

ਜਿਸ ਕਾਰਨ ਇਸ ਖੇਤਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। IMD ਨੇ 22 ਅਤੇ 24 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਕਿਸਾਨਾਂ ਦੀਆਂ ਮੁਸ਼ਿਕਲਾਂ ਵੱਧ ਸਕਦੀਆਂ ਹਨ ਅਤੇ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋ ਸਕਦੀ ਹੈ।

newhttps://punjabiinworld.com/wp-admin/options-general.php?page=ad-inserter.php#tab-4

ਇਸ ਤੋਂ ਇਲਾਵਾ ਸ਼ਨੀਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਇਕ ਵਾਰ ਫਿਰ ਜ਼ੋਰ ਫੜ ਲਵੇਗੀ, ਜਿਸ ਕਾਰਨ ਇਸ ਖੇਤਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। IMD ਨੇ 22 ਅਤੇ 24 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਕਿਸਾਨਾਂ ਦੀਆਂ ਮੁਸ਼ਿਕਲਾਂ ਵੱਧ ਸਕਦੀਆਂ ਹਨ ਅਤੇ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

new

Advertisement

Check Also

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਜਾਰੀ

 ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ …

error: Content is protected !!