Home / ਸਿੱਖੀ ਖਬਰਾਂ / ਵਿਸਾਖੀ ਤੋਂ ਪਹਿਲਾਂ ਇਹ 1 ਕੰਮ ਕਰ ਲਵੋ

ਵਿਸਾਖੀ ਤੋਂ ਪਹਿਲਾਂ ਇਹ 1 ਕੰਮ ਕਰ ਲਵੋ

new

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ {ਪੰਨਾ 645}ਪਦਅਰਥ: ਬਖਸੀਅਹਿ = ਬਖ਼ਸ਼ੇ ਜਾਂਦੇ ਹਨ।

ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ {ਪੰਨਾ 645}

newhttps://punjabiinworld.com/wp-admin/options-general.php?page=ad-inserter.php#tab-4

ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ {पन्ना 645}

new

Advertisement

Check Also

ਭਾਈ ਸਾਹਿਬ ਬਾਰੇ ਆਈ ਵੱਡੀ ਖਬਰ

 ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ …

error: Content is protected !!