Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਵਿਸਾਖੀ ਤੋਂ ਪਹਿਲਾਂ ਇਹ ਕੰਮ ਜਰੂਰ ਕਰੋ ਜੀ

ਵਿਸਾਖੀ ਤੋਂ ਪਹਿਲਾਂ ਇਹ ਕੰਮ ਜਰੂਰ ਕਰੋ ਜੀ

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

new


ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।


ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!