ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ {ਪੰਨਾ 588}ਪਦਅਰਥ: ਚਿੰਤ = ਆਸ। ਚੁਖਾ = ਰਤਾ ਭੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.