Home / ਸਿੱਖੀ ਖਬਰਾਂ / ਸ਼ਮਸ਼ਾਨਘਾਟ ਤੋਂ ਆਉਣ ਮਗਰੋਂ ਇਸ਼ਨਾਨ ਕਿਉ ਜਰੂਰੀ

ਸ਼ਮਸ਼ਾਨਘਾਟ ਤੋਂ ਆਉਣ ਮਗਰੋਂ ਇਸ਼ਨਾਨ ਕਿਉ ਜਰੂਰੀ

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Check Also

ਇਹ 2 ਚੀਜਾਂ ਮੱਥੇ ਨਹੀਂ ਲੱਗਣੀਆਂ ਚਾਹੀਦੀ ਨਹੀਂ

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ …