Home / ਪੰਜਾਬੀ ਖਬਰਾਂ / ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਦਾ ਦਿਹਾਂਤ ਹੋ ਗਿਆ। ਗਿਆਨੀ ਸੁਖਚੈਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਗਿਆਨੀ ਸੁਖਚੈਨ ਸਿੰਘ ਦੇ ਇਲਾਜ ਦਰਮਿਆਨ ਅਕਾਲ ਚਲਾਣਾ ਕਰ ਜਾਣ ਨਾਕ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਥਕ ਹਲਕਿਆਂ ‘ਚ ਗ਼ਮਗੀਨ ਮਾਹੌਲ ਹੈ।

ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਦਾ ਸੁਭਾਅ ਬਹੁਤ ਹੀ ਵਧੀਆ ਤੇ ਮਿਲਣਸਾਰ ਸੀ ਜੋ ਸੰਗਤਾਂ ਨੂੰ ਬਹੁਤ ਸਨੇਹ ਕਰਦੇ ਸਨ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਭਾਈ ਬਖਸ਼ੀਸ਼ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਵਰਿੰਦਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਲੋਹੜੀ ਤੋਂ ਬਾਅਦ ਵਧੇਗੀ ਠੰਡ!

ਦੇਸ਼ ਭਰ ਵਿੱਚ ਮੌਸਮ ਖਰਾਬ ਹੈ। ਕਸ਼ਮੀਰ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਬਹੁਤ ਜ਼ਿਆਦਾ …