Home / ਪੰਜਾਬੀ ਖਬਰਾਂ / ਪੰਜਾਬ ਚ ਵੱਡਾ ਭਾਣਾ ਪਰਿਵਾਰ ਨੇ ਖਾਦੀ..

ਪੰਜਾਬ ਚ ਵੱਡਾ ਭਾਣਾ ਪਰਿਵਾਰ ਨੇ ਖਾਦੀ..

ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਵਾਲੇ ਪਾਸੇ ਬੁੱਢੇ ਖੂਹ ਦੇ ਨਜ਼ਦੀਕ ਇਕ ਪਰਿਵਾਰ ਤੇ ਚਾਰ ਜਣਿਆਂ ਵੱਲੋਂ ਸਲ ਫਾਸ ਖਾ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇੱਥੇ ਬੁੱਢੇ ਖੂਹ ਦੇ ਨਜ਼ਦੀਕ ਇਕ ਨੌਜਵਾਨ ਵਿਅਕਤੀ ਅਮਨ ਗੁਲਾਟੀ ਅਤੇ ਉਸ ਦੀ ਪਤਨੀ ਪਿੰਕੀ ਗੁਲਾਟੀ ਨੇ ਆਪਣੇ ਦੋਵਾਂ ਬੱਚਿਆਂ ਸਮੇਤ ਸਲਫਾਸ ਖਾ ਲਈ

ਜਿਨ੍ਹਾਂ ਦਾ ਪਤਾ ਲੱਗਣ ‘ਤੇ ਉਨ੍ਹਾਂ ਨੂੰ ਪਹਿਲਾਂ ਤਲਵੰਡੀ ਭਾਈ ਅਤੇ ਬਾਅਦ ਵਿਚ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਛੋਟੀ ਬੇਟੀ ਅਤੇ ਪਿੰਕੀ ਗੁਲਾਟੀ ਦੀ ਮੌਕੇ ਮੌ ਤ ਹੋ ਗਈ ਅਤੇ ਅਮਨ ਗੁਲਾਟੀ ਅਤੇ ਉਸ ਦੀ ਵੱਡੀ ਬੇਟੀ ਦੀ ਹਾਲਤ ਬਹੁਤ ਜ਼ਿਆਦਾ ਗੰਭੀ ਰ ਹੈ।

ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਉਨ੍ਹਾਂ ਦੇ ਮਾਂ ਪਿਓ ਦੀ ਹਾਲਤ ਦੇਖੀ ਨਹੀਂ ਜਾ ਰਹੀ ਸੀ। ਸਾਰੇ ਸ਼ਹਿਰ ਵਿਚ ਇਹ ਇਸ ਖਬਰ ਕਾਰਨ ਕਾਫੀ ਸੋਗ ਦਾ ਮਾਹੌਲ ਹੈ। ਫਿਲਹਾਲ ਪੁਲਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …