ਦੇਸ਼ ਦੇ ਸਾਰੇ ਰਸੋਈ ਗੈਸ ਦੇ ਉਪਭੋਗਤਾਵਾਂ ਲਈ ਇਹ ਧਿਆਨ ਦੇਣ ਵਾਲੀ ਖ਼ਬਰ ਹੈ। ਜਿਸ ਵਿਅਕਤੀ ਦੇ ਨਾਂ ‘ਤੇ ਗੈਸ ਕੁਨੈਕਸ਼ਨ ਰਜਿਸਟਰਡ ਹੈ ਉਸ ਲਈ ਗੈਸ ਏਜੰਸੀ ਵਿਚ ਜਾ ਕੇ ਬਾਇਓਮੀਟਰਕ ਪ੍ਰਮਾਣੀਕਰਨ ਜ਼ਰੀਏ e-KYC ਕਰਵਾਉਣੀ ਜ਼ਰੂਰੀ ਹੋ ਗਿਆ ਹੈ। ਪਹਿਲਾਂ ਇਸ ਲਈ 31 ਦਸੰਬਰ 2023 ਤੱਕ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਸੀ। ਪਰ ਬਹੁਤ ਸਾਰੇ ਉਪਭੋਗਤਾਵਾਂ ਵੱਲੋਂ e-KVC ਨਾ ਕਰਵਾਏ ਜਾਣ ਕਰਕੇ ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇਸ ਲਈ ਆਖ਼ਰੀ ਤਾਰੀਖ਼ ਵਧਾ ਕੇ 31 ਮਈ 2024 ਕਰ ਦਿੱਤੀ ਗਈ ਹੈ।
ਹੁਣ 31 ਮਈ 2024 ਤੱਕ ਈ-ਕੇਵਾਈਸੀ ਨਾ ਕਰਵਾਉਣ ਵਾਲੇ ਉਪਭੋਗਤਾਵਾਂ ਨੂੰ ਗੈਸ ਸਿਲੰਡਰ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਸਬਸਿਡੀ ਵੀ ਨਹੀਂ ਦਿੱਤੀ ਜਾਵੇਗੀ। ਸਰਕਾਰ ਦੇ ਆਦੇਸ਼ਾਂ ਮੁਤਾਬਕ ਗੈਸ ਕੁਨੈਕਸ਼ਨ ਦੇ ਰਜਿਸਟਰਡ ਉਪਭੋਗਤਾ ਆਪਣਾ ਆਧਾਰ ਕਾਰਡ ਤੇ ਗੈਸ ਪਾਸਬੁੱਕ ਲੈ ਕੇ ਏਜੰਸੀ ਦੇ ਦਫਤਰ ਵਿਚ ਜਾ ਕੇ ਆਪਣੀ e-KYC ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ।

Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.