Home / ਸਿੱਖੀ ਖਬਰਾਂ / ਘਰ ਦੇ ਮੁੱਖ ਦਰਵਾਜ਼ੇ ਤੇ ਟੰਗ ਲਵੋ ਇਹ 1 ਚੀਜ਼

ਘਰ ਦੇ ਮੁੱਖ ਦਰਵਾਜ਼ੇ ਤੇ ਟੰਗ ਲਵੋ ਇਹ 1 ਚੀਜ਼

ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

Check Also

ਇਸ ਸਾਲ ਦੇ ਆਖਰ ਚ ਦੁਨੀਆ ਨੇ ਮਰ ਜਾਣਾ

ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …