Home / ਸਿੱਖੀ ਖਬਰਾਂ / ਦੋਖੋ ਕਿਵੇ 2 ਮਿੰਟ ਲਈ ਗੁਰੂ ਸਾਹਿਬ ਦਾ ਸਤਿਕਾਰ ਕੀਤਾ

ਦੋਖੋ ਕਿਵੇ 2 ਮਿੰਟ ਲਈ ਗੁਰੂ ਸਾਹਿਬ ਦਾ ਸਤਿਕਾਰ ਕੀਤਾ

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

Check Also

ਇਸ ਸਾਲ ਦੇ ਆਖਰ ਚ ਦੁਨੀਆ ਨੇ ਮਰ ਜਾਣਾ

ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ …