Home / ਵੀਡੀਓ / ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ

ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ

ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਅਜਿਹਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਤਹਿਤ ਪੰਚਾਇਤੀ ਚੋਣਾਂ ਪਾਰਟੀ ਸਿੰਬਲ ‘ਤੇ ਨਹੀਂ ਲੜੀਆਂ ਜਾ ਸਕਣਗੀਆਂ।ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਦੀ ਤਿਆਰੀ ਹੈ। ਪੰਜਾਬ ਸਰਕਾਰ ‘ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਕਰ ਸਕਦੀ ਹੈ। ਇਹ ਏਜੰਡਾ ਅਗਲੀ ਕੈਬਨਿਟ ਮੀਟਿੰਗ ‘ਚ ਲਿਆਂਦਾ ਜਾ ਸਕਦਾ ਹੈ। ਉਮੀਦਵਾਰ ਸੋਧ ਤਹਿਤ ਪੰਚਾਇਤੀ ਚੋਣਾਂ ’ਚ ਪਾਰਟੀ ਸਿੰਬਲ ‘ਤੇ ਨਹੀਂ ਲੜ ਸਕਣਗੇ।

ਇਹ ਏਜੰਡਾ ਵਿਧਾਨਸਭਾ ਦੇ ਮਾਨਸੂਨ ਇਜਲਾਸ ‘ਚ ਲਿਆਂਦਾ ਜਾ ਸਕਦਾ ਹੈ। ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਵਿੱਚ ਹੋ ਸਕਦੀਆਂ ਹਨ। ਉਸ ਤੋਂ ਪਹਿਲਾਂ ਇਹ ਅਹਿਮ ਫੈਸਲਾ ਹੋ ਸਕਦਾ ਹੈ। ਇਸ ਦੀ ਵਜ੍ਹਾ ਇਹ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਲੜਾਈ ਝਗੜੇ ਕਾਫੀ ਵੱਡੇ ਪੱਧਰ ‘ਤੇ ਵੇਖਣ ਨੂੰ ਮਿਲਦੇ ਹਨ। ਜਿਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਲਿਆ ਜਾ ਸਕਦਾ ਹੈ।ਦੱਸਣਯੋਗ ਹੈ ਕਿ ਪੰਜਾਬ ‘ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ।

ਪੰਜਾਬ ‘ਚ ਪੰਚਾਇਤੀ ਚੋਣਾਂ (Panchayat elections) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਅਜਿਹਾ ਕਦਮ ਚੁੱਕਣ ਜਾ ਰਹੀ ਹੈ, ਜਿਸ ਤਹਿਤ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜੀਆਂ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਨਿਯਮ-1994’ ‘ਚ ਸੋਧ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਏਜੰਡਾ ਅਗਲੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਸੋਧ ਤਹਿਤ ਪੰਚਾਇਤੀ ਚੋਣਾਂ ‘ਚ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕਣਗੇ।

ਇਹ ਏਜੰਡਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਲਿਆਂਦਾ ਜਾ ਸਕਦਾ ਹੈ। ਪੰਚਾਇਤੀ ਚੋਣਾਂ ਸਤੰਬਰ ਦੇ ਆਖਰੀ ਹਫਤੇ ਹੋ ਸਕਦੀਆਂ ਹਨ, ਜਿਸ ਤੋਂ ਪਹਿਲਾਂ ਇਹ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਲੜਾਈਆਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਲਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਕੌਂਸਲਾਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ।

Check Also

ਪੁਨਰਜਨਮ ਦੀ ਰਹਿੱਸਮਾਈ ਹੱਡਬੀਤੀ

ਕੀ ਸੱਚਮੁੱਚ ਪੁਨਰਜਨਮ ਹੁੰਦਾ ਹੈ? ਕੀ ਕੋਈ ਇਨਸਾਨ ਮੌਤ ਤੋਂ ਬਾਅਦ ਦੁਬਾਰਾ ਜਨਮ ਲੈ ਸਕਦਾ …