Home / ਦੁਨੀਆ ਭਰ / ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ ਕੰਮ ਦੌਰਾਨ ਹਾਰਟ ਅਟੈਕ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ……

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ ਕੰਮ ਦੌਰਾਨ ਹਾਰਟ ਅਟੈਕ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ।

ਪਿਤਾ ਨੇ ਕਰਜ ਚੁੱਕ ਕੇ ਢਾਈ ਸਾਲ ਪਹਿਲਾਂ ਪਹਿਲਾਂ ਪ੍ਰਭਜੀਤ ਦੀ ਪਤਨੀ ਨੂੰ ਕੈਨੇਡਾ ਭੇਜਿਆ ਸੀ ਤੇ ਫਿਰ ਡੇਢ ਸਾਲ ਪਹਿਲਾਂ ਪ੍ਰਭਜੀਤ ਨੂੰ ਕੈਨੇਡਾ ਭੇਜਿਆ ਸੀ,,ਕੈਨੇਡਾ ਵਿਚ ਹੀ ਦੋ ਮਹੀਨੇ ਪਹਿਲਾਂ ਪ੍ਰਭਜੀਤ ਦੇ ਘਰ ਬੇਟਾ ਹੋਇਆ ਸੀ ਅਜੇ ਪ੍ਰਭਜੀਤ ਦੇ ਬੇਟੇ ਦੇ ਚਾਅ ਅਤੇ ਖੁਸ਼ੀ ਵਿਚ ਹੀ ਸੀ ਪਰਿਵਾਰ ਪਰ ਅਣਹੋਣੀ ਵਾਪਰ ਗਈ ਅਤੇ ਮੌਤ ਨੇ ਪ੍ਰਭਜੀਤ ਨੂੰ ਆਪਣੀ ਆਗੋਸ ਵਿੱਚ ਲੈ ਲਿਆ।

ਪਿੱਛੇ ਹੁਣ ਪਰਿਵਾਰ ਪ੍ਰਭਜੀਤ ਦੀ ਮ੍ਰਿਤਕ ਦੇਹ ਭਾਰਤ ਪਰਿਵਾਰ ਕੋਲ ਲੈਕੇ ਆਉਣ ਦੀ ਗੁਹਾਰ ਲਗਾ ਰਹੇ ਹਨ ਪ੍ਰਭਜੀਤ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਹਨ।

Check Also

ਟੂਰਡੋ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ

 ਕੈਨੇਡਾ ਵਿੱਚ ਕੰਮ ਕਰਨ ਦੀ ਚਾਹਤ ਰੱਖਣ ਵਾਲਿਆ ਨੂੰ ਕੈਨੇਡੀਅਨ ਸਰਕਾਰ ਨੇ ਵੱਡਾ ਝਟਕਾ …