Home / ਵੀਡੀਓ / 15 ਅਤੇ 17 ਅਕਤੂੂਬਰ ਦੀ ਛੁੱਟੀ ਦਾ ਐਲਾਨ

15 ਅਤੇ 17 ਅਕਤੂੂਬਰ ਦੀ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ (Holiday announced in punjab) ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

ਅਕਤੂਬਰ ਮਹੀਨੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਵਿੱਚ ਹਿੰਦੂ ਧਰਮ ਦੇ ਕਈ ਵੱਡੇ ਤਿਉਹਾਰ ਸ਼ਾਮਲ ਹਨ। ਜਿਸ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ ਤਿਉਹਾਰ ਮਨਾਏ ਜਾਣਗੇ। ਮਹਾਪੁਰਖਾਂ ਦੇ ਜਨਮ ਦਿਨ ਵੀ ਇਸੇ ਮਹੀਨੇ ਹਨ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।ਵਿਜਯਾਦਸ਼ਮੀ ਦੇ ਤਿਉਹਾਰ ਮੌਕੇ ਸ਼ਨੀਵਾਰ 12 ਅਕਤੂਬਰ ਨੂੰ ਛੁੱਟੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੈਂਕਾਂ, ਸਕੂਲਾਂ ਆਦਿ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।

Check Also

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਸਦਮਾ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ …