Home / ਪੰਜਾਬੀ ਖਬਰਾਂ / ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਸ਼ ਦਾ ਅਲਰਟ

ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਸ਼ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸੱਤ ਦਿਨਾਂ ਵਿਚ ਮੌਸਮ ਵਿਚ ਬਦਲਾਅ ਹੋ ਸਕਦਾ ਹੈ। ਵਿਭਾਗ ਮੁਤਾਬਕ ਦੀਵਾਲੀ ਤੋਂ ਬਾਅਦ ਦਿੱਲੀ ਦੀ ਹਵਾ ਹੋਰ ਪ੍ਰਦੂਸ਼ਿਤ ਹੋ ਸਕਦੀ ਹੈ। ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਹੋ ਸਕਦਾ ਹੈ। ਇਧਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿਚ ਵੱਡਾ ਬਦਲਾਅ ਹੋ ਸਕਦਾ ਹੈ। ਅਗਲੇ ਕੁਝ ਦਿਨਾਂ ਤੱਕ ਇੱਥੇ ਠੰਢ ਜ਼ੋਰ ਫੜ ਫੜੇਗੀ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਅੱਜ ਸ਼ਾਮ ਤੱਕ ਕਈ ਥਾਈਂ ਮੌਸਮ ਬਦਲ ਸਕਦਾ ਹੈ। ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਰਹੇਗਾ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੋਨਭੱਦਰ, ਮਿਰਜ਼ਾਪੁਰ, ਚੰਦੌਲੀ, ਗਾਜ਼ੀਪੁਰ, ਵਾਰਾਣਸੀ, ਸੰਤ ਰਵਿਦਾਸ ਨਗਰ ਅਤੇ ਪ੍ਰਯਾਗਰਾਜ ਦੇਵਰੀਆ, ਗੋਰਖਪੁਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਜਦੋਂ ਕਿ ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਸਾਫ਼ ਰਹੇਗਾ। ਬਿਹਾਰ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋ ਸਕਦਾ ਹੈ। ਸੂਬੇ ‘ਚ ਠੰਡ ਦਸਤਕ ਦੇ ਸਕਦੀ ਹੈ। ਰਾਜਸਥਾਨ ‘ਚ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਸੂਬੇ ‘ਚ ਸਵੇਰੇ ਅਤੇ ਦੇਰ ਰਾਤ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਡਿੱਗ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਠੰਡ ਹੋਰ ਵਧ ਸਕਦੀ ਹੈ। ਨਵੰਬਰ ਮਹੀਨੇ ਤੋਂ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਤਾਮਿਲਨਾਡੂ ਦੇ 15 ਜ਼ਿਲਿਆਂ ‘ਚ ਬਾਰਿਸ਼ (Weather Update Today) ਹੋ ਸਕਦੀ ਹੈ। ਮੌਸਮ ਵਿਭਾਗ ਨੇ ਡਿੰਡੀਗੁਲ, ਮਦੁਰਾਈ, ਤਿਰੂਚੀ, ਕਰੂਰ, ਧਰਮਪੁਰੀ, ਨਮੱਕਲ, ਇਰੋਡ, ਸਲੇਮ, ਵੇਲੋਰ, ਕ੍ਰਿਸ਼ਨਾਗਿਰੀ, ਤਿਰੁਪੱਤੂਰ, ਕਾਲਾਕੁਰੀਚੀ, ਪੇਰਮਬਲੂਰ, ਤਿਰੂਵੰਨਮਲਾਈ ਅਤੇ ਅਰਿਆਲੂਰ ਸਮੇਤ 15 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।ਸ਼ਾਮ ਤੱਕ ਕਈ ਥਾਈਂ ਮੌਸਮ ਬਦਲ ਸਕਦਾ ਹੈ। ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਰਹੇਗਾ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ( weather update rain) ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੋਨਭੱਦਰ, ਮਿਰਜ਼ਾਪੁਰ, ਚੰਦੌਲੀ, ਗਾਜ਼ੀਪੁਰ, ਵਾਰਾਣਸੀ, ਸੰਤ ਰਵਿਦਾਸ ਨਗਰ ਅਤੇ ਪ੍ਰਯਾਗਰਾਜ ਦੇਵਰੀਆ, ਗੋਰਖਪੁਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Check Also

ਜਥੇਦਾਰ ਨੇ ਠੋਕਿਆ ਚੰਦੂਮਾਜਰਾ

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ (Sukhbir Badal) ਦੇ ਮਾਮਲੇ ਨੂੰ ਲੈ ਕੇ ਪੰਜ …