Home / ਪੰਜਾਬੀ ਖਬਰਾਂ / ਕੈਨੇਡਾ ‘ਚ 21 ਸਾਲਾ ਨੌਜਵਾਨ ਨਾਲ ਵਰਤਿਆ ਭਾਣਾ

ਕੈਨੇਡਾ ‘ਚ 21 ਸਾਲਾ ਨੌਜਵਾਨ ਨਾਲ ਵਰਤਿਆ ਭਾਣਾ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦੇ ਸਾਬਕਾ ਸੈਨਿਕ ਦੇ ਲੜਕੇ ਦੀ ਦਿਮਾਗ ਦੀ ਨਸ ਫਟਨ ਕਾਰਨ ਕੈਨੇਡਾ ਵਿਚ ਮੌਤ ਹੋ ਗਈ। 21 ਸਾਲਾ ਮ੍ਰਿਤਕ ਹਰਮਨਪ੍ਰੀਤ ਸਿੰਘ 2 ਸਾਲ ਪਹਿਲਾਂ ਕੈਨੇਡਾ ਸਟਡੀ ਵੀਜੇ ‘ਤੇ ਗਿਆ ਸੀ ਤੇ ਉਸ ਦੀ ਮੌਤ ਹੋ ਜਾਣ ਨਾਲ ਪਿੰਡ ‘ਚ ਗਮਗੀਨ ਮਾਹੌਲ ਬਣ ਗਿਆ।

ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਭੈਣ ਦੀ ਵੀ ਪਹਿਲਾਂ ਕੋਰੋਨਾ ਕਾਲ ਦੇ ‘ਚ ਮੌਤ ਹੋ ਗਈ ਸੀ ਤੇ ਹੁਣ ਹਰਮਨ ਪ੍ਰੀਤ ਸਿੰਘ ਦੀ ਮੌਤ ਹੋ ਜਾਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਕਹਿਰ ਟੁੱਟ ਪਿਆ ਹੈ। ਪਰਿਵਾਰ ਨੇ ਕੈਨੇਡਾ ਤੋਂ ਹਰਮਨਪ੍ਰੀਤ ਸਿੰਘ ਦੀ ਮ੍ਰਿ ਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇ ਲਿਆਉਣ ‘ਚ ਮਦਦ ਕੀਤੀ ਜਾਵੇ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ …