Home / ਸਿੱਖੀ ਖਬਰਾਂ / ਇਹ 3 ਬਚਨ ਮਾਪੇ ਮੰਨ ਲੈਣ ਫਿਰ ਦੇਖਣਾ

ਇਹ 3 ਬਚਨ ਮਾਪੇ ਮੰਨ ਲੈਣ ਫਿਰ ਦੇਖਣਾ

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ……….

ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।

੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ

Check Also

ਇਹ 2 ਚੀਜ਼ਾ ਦਾ ਦਾਨ ਨਹੀਂ ਕਰਨਾ

ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ …