Home / ਸਿੱਖੀ ਖਬਰਾਂ / ਸੰਤ ਈਸ਼ਰ ਸਿੰਘ ਜੀ ਮਰਿਆ ਚ ਸਾਹ ਪਾ ਦਿੰਦੇ ਸੀ

ਸੰਤ ਈਸ਼ਰ ਸਿੰਘ ਜੀ ਮਰਿਆ ਚ ਸਾਹ ਪਾ ਦਿੰਦੇ ਸੀ

ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ) , ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ।

ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।੧।

ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ) , ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ।

Check Also

96 ਕਰੋੜ ਲੋਕ ਨਰਕ ਕਿਉ ਜਾਣਗੇ !

ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ …