Home / ਸਿੱਖੀ ਖਬਰਾਂ / ਹੇਮਕੁੰਟ ਸਾਹਿਬ ਇਹ 2 ਦਾਨ ਕਰ ਆਵੋ

ਹੇਮਕੁੰਟ ਸਾਹਿਬ ਇਹ 2 ਦਾਨ ਕਰ ਆਵੋ

ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ

ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।

ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

Check Also

96 ਕਰੋੜ ਲੋਕ ਨਰਕ ਕਿਉ ਜਾਣਗੇ !

ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ …