Home / ਸਿੱਖੀ ਖਬਰਾਂ / ਚੜਦੀ ਜੂਨ ਚ ਆ ਰਹੀ ਭਿਆ ਨਕ ਪਰਲੋ

ਚੜਦੀ ਜੂਨ ਚ ਆ ਰਹੀ ਭਿਆ ਨਕ ਪਰਲੋ

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ।

ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*

ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।*ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥*

Check Also

100 ਸਾਖੀ ਦੇ ਇਹ 2 ਬਚਨ ਮੰਨ ਲਵੋ

ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ …