Home / ਸਿੱਖੀ ਖਬਰਾਂ / ਰੋਸ਼ਨਦਾਨ ਚ ਦੋ ਚੀਜਾਂ ਰੱਖ ਦਿਉ ਫਿਰ ਦੇਖਣਾ

ਰੋਸ਼ਨਦਾਨ ਚ ਦੋ ਚੀਜਾਂ ਰੱਖ ਦਿਉ ਫਿਰ ਦੇਖਣਾ

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ।

ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*

ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

Check Also

100 ਸਾਖੀ ਦੇ ਇਹ 2 ਬਚਨ ਮੰਨ ਲਵੋ

ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ …