Home / ਸਿੱਖੀ ਖਬਰਾਂ / ਜਵੰਦੇ ਨੇ ਬਚ ਜਾਣਾ ਸੀ ਜੇ ਪਰਿਵਾਰ ਸਮੇ

ਜਵੰਦੇ ਨੇ ਬਚ ਜਾਣਾ ਸੀ ਜੇ ਪਰਿਵਾਰ ਸਮੇ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ।

ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

Check Also

ਦੀਵਾਲੀ ਤੱਕ 13 ਰੁ ਇਸ ਜਗਾ ਰੱਖ ਦਿਓ

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ …