Home / ਸਿੱਖੀ ਖਬਰਾਂ / ਪ੍ਰਕਾਸ਼ ਪੁਰਬ ਵਾਲੇ ਦਿਨ ਝਾੜੂ ਲਗਾਉਣਾ ਗੁਰੂਘਰ

ਪ੍ਰਕਾਸ਼ ਪੁਰਬ ਵਾਲੇ ਦਿਨ ਝਾੜੂ ਲਗਾਉਣਾ ਗੁਰੂਘਰ

ਹੇ ਮੇਰੇ ਮਨ! ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ।

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ।

ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*

Check Also

2026 ਚ ਆਉਣ ਵਾਲੇ ਸਮੇਂ ਚ ਇਹ ਬੀਮਾਰੀਆਂ ਆਉਣੀਆਂ

ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ …